ਖਾਲਿਸਤਾਨੀ ਅੱਤਵਾਦੀ ਪੰਨੂ ਦੀ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ, ਵੀਡੀਓ ਜਾਰੀ ਕਰਕੇ ਕਿਹਾ- ਅਯੁੱਧਿਆ ‘ਚ ਹੋਵੇਗੀ ਹਿੰਸਾ by Palwinder Singh ਨਵੰਬਰ 11, 2024 ਖਾਲਿਸਤਾਨੀ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵਾਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ...