ਬਾਲੀਵੁੱਡ ਅਦਾਕਾਰਾ ਰਸ਼ਮਿਕਾ ਵਿੱਕੀ ਕੌਸ਼ਲ ਨਾਲ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ,ਨਵੀਂ ਫਿਲਮ ਦੀ ਸਫਲਤਾ ਲਈ ਕੀਤੀ ਅਰਦਾਸ
ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮਿਕਾ ਮੰਡਾਨਾ ਸੋਮਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਪਹੁੰਚੇ। ਦੋਵਾਂ ਨੇ ਇੱਥੇ ਆਪਣੀ ਆਉਣ ਵਾਲੀ ਫਿਲਮ 'ਛਾਵਾ' ਦੀ ਸਫਲਤਾ ਲਈ ਪ੍ਰਾਰਥਨਾ ਕੀਤੀ। ...