‘ਦੂਜਿਆਂ ਨੂੰ ਦੇਣ ਲਈ ਸਾਡੇ ਕੋਲ ਪਾਣੀ ਦੀ ਇੱਕ ਬੂੰਦ ਵੀ ਨਹੀਂ, ਸਗੋਂ ਪੰਜਾਬ ਨੂੰ ਦਿੱਤਾ ਜਾਵੇ ਯਮੁਨਾ ਦਾ ਪਾਣੀ’ ਸੀਐੱਮ ਮਾਨ ਦੀ ਦੋ ਟੁੱਕ
ਪੰਜਾਬ ਨਿਊਜ਼। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਉਹ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ...