ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਮਹਿਲਾ ਕਮਿਸ਼ਨ ਦੇ ਨੋਟਿਸ ਦਾ ਦਿੱਤਾ ਜਵਾਬ, ਕਿਹਾ- ਮੇਰੇ ਤੋਂ ਗਲਤੀ ਹੋਈ, ਮੈਂ ਮਾਫੀ ਮੰਗਦੀ ਹਾਂ
ਪੰਜਾਬ ਨਿਊਜ਼। ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸੰਮਨ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਚੰਡੀਗੜ੍ਹ ਪਹੁੰਚੇ। ਸ਼ਨੀਵਾਰ ਨੂੰ ਸ਼ੁਰੂ ਹੋਏ ਵਿਵਾਦ 'ਚ ਐਡਵੋਕੇਟ ਧਾਮੀ ...