ਕੈਨੇਡਾ ‘ਚ ਔਰਤ ਸਮੇਤ ਪੰਜ ਪੰਜਾਬੀ ਨੌਜਵਾਨ ਗ੍ਰਿਫਤਾਰ, ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਕਰਦੇ ਸਨ ਤਸਕਰੀby Palwinder Singh October 29, 2024ਕੈਨੇਡਾ ‘ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਇਕ ਔਰਤ ਅਤੇ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਉਸ ਦੇ ...