ਸ਼ੰਭੂ ਬਾਰਡਰ ਖੋਲ੍ਹਣ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਪੇਸ਼ ਕਰਨਗੀਆਂ ਪੰਜਾਬ-ਹਰਿਆਣਾ ਸਰਕਾਰਾਂ
Punjab News: ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ...