Jammu and Kashmir: ਅੱਤਵਾਦੀਆਂ ਨੇ ਫੌਜ ਕੈਂਪ ਨੂੰ ਬਣਾਇਆ ਨਿਸ਼ਾਨਾ, ਕਠੂਆ ਵਿੱਚ ਅਲਰਟ
Terrorists target army camp: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਸ਼ਨੀਵਾਰ ਸਵੇਰੇ ਫੌਜ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਹਮਲੇ ਤੋਂ ਬਾਅਦ ...