ਨਹੀਂ ਰੁਕ ਰਹੀਆਂ ਅੱਤਵਾਦੀ ਪੰਨੂੰ ਦੀਆਂ ਨਾਪਾਕ ਕੋਸ਼ਿਸ਼ਾਂ,ਹੁਣ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼,ਕਿਹਾ- ਮੋਦੀ ਪੰਜਾਬ ਇੰਜਨੀਅਰਿੰਗ ਕਾਲਜ ‘ਚ ਆਏ ਤਾਂ ਘੇਰ ਲਓ
ਪੰਜਾਬ ਨਿਊਜ਼। ਵੱਖਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ...