ਅੱਤਵਾਦੀ ਪੰਨੂ ਨੇ ਦਿੱਤੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ, ਫਰੀਦਕੋਟ ਵਿੱਚ ਕੰਧਾਂ ‘ਤੇ ਲਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ
ਪੰਜਾਬ ਨਿਊਜ਼। ਗਣਤੰਤਰ ਦਿਵਸ 2025 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰੀਦਕੋਟ ਦੌਰੇ ਤੋਂ ਪਹਿਲਾਂ, ਇੱਕ ਵੱਡੀ ਸੁਰੱਖਿਆ ਕੁਤਾਹੀ ਸਾਹਮਣੇ ਆਈ ਹੈ। ਫਰੀਦਕੋਟ ਵਿੱਚ ਗਣਤੰਤਰ ਦਿਵਸ ਸਮਾਗਮ ਵਾਲੀ ਥਾਂ 'ਤੇ ...