ਅੰਮ੍ਰਿਤਸਰ ਵਿੱਚ ਪੁਲਿਸ ਸਟੇਸ਼ਨ ਦੇ ਬਾਹਰ ਇੱਕ ਹੋਰ ਧਮਾਕਾ,ਪੁਲਿਸ ਮੰਨਣ ਨੂੰ ਨਹੀਂ ਤਿਆਰ, ਅੱਤਵਾਦੀ ਪਾਸੀਆ ਨੇ ਪੋਸਟ ਪਾ ਲਈ ਜਿੰਮੇਵਾਰੀ
ਪੰਜਾਬ ਨਿਊਜ਼। ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਹੋਰ ਪੁਲਿਸ ਚੌਕੀ ਧਮਾਕੇ ਦੀ ਆਵਾਜ਼ ਨਾਲ ਹਿੱਲ ਗਈ। ਧਮਾਕੇ ਦੀ ਇਹ ਆਵਾਜ਼ ਵੀਰਵਾਰ ਰਾਤ ਕਰੀਬ 8 ਵਜੇ ਸੁਣਾਈ ਦਿੱਤੀ। ਪੁਲਿਸ ਨੇ ਇੱਕ ...