ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਿਆ, ਹੁਣ ਕੈਨੇਡਾ ਵਿੱਚ ਸ਼ਰਨਾਰਥੀਆਂ ਲਈ ਕੀਤਾ ਇਹ ਐਲਾਨ
ਅਮਰੀਕਾ ਵਿੱਚ ਟਰੰਪ-2 ਦੇ ਕਾਰਜਕਾਲ ਦੌਰਾਨ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ, ਕੈਨੇਡਾ ਨੇ ਕਿਹਾ ਹੈ ਕਿ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ...