Women’s Under-19 T-20 World Cup – ਦੂਜੀ ਵਾਰ ਚੈਂਪੀਅਨ ਬਣਿਆ ਭਾਰਤby Palwinder Singh February 2, 2025ਸਪੋਰਟਸ ਨਿਊਜ਼। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਗਏ ਅੰਡਰ-19 ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ ‘ਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੈਚ ‘ਚ ਭਾਰਤ ਨੇ ਦੱਖਣੀ ਅਫਰੀਕਾ ...