ਵਿਸ਼ਵ ਚੈਂਪੀਅਨ ਮੁੱਕੇਬਾਜ਼ ਨੇ ਆਪਣੇ ਪਤੀ ‘ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ, FIR ਦਰਜ
ਸਾਬਕਾ ਵਿਸ਼ਵ ਚੈਂਪੀਅਨ ਮੁੱਕੇਬਾਜ਼ ਸਵੀਟੀ ਬੋਰਾ ਨੇ ਆਪਣੇ ਪਤੀ ਦੀਪਕ ਹੁੱਡਾ ਵਿਰੁੱਧ ਸਰੀਰਕ ਸ਼ੋਸ਼ਣ ਅਤੇ ਦਾਜ ਲਈ ਹਮਲੇ ਦਾ ਮਾਮਲਾ ਦਰਜ ਕਰਵਾਇਆ ਹੈ। ਅਰਜੁਨ ਪੁਰਸਕਾਰ ਜੇਤੂ ਕਬੱਡੀ ਖਿਡਾਰੀ ਦੀਪਕ ਹੁੱਡਾ ...