ਤਬਲਾ ਵਾਦਕ ਜ਼ਾਕਿਰ ਹੁਸੈਨ ਦੀ 73 ਸਾਲ ਦੀ ਉਮਰ ‘ਚ ਦੇਹਾਂਤ, ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਤੋਂ ਸਨ ਪੀੜਤ
Zakir Hussain: ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਸਾਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਇਸਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰ ਨੇ ਕੀਤੀ। ਉਹ ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਤੋਂ ਪੀੜਤ ਸਨ। ...